ਆਰ.ਟੀ.ਆਈ. ਐਕਟ 2005/ਰਾਈਟ ਟੂ ਸਰਵਿਸ ਐਕਟ

ਸੂਝਵਾਨ ਪਾਠਕੋ !
ਜੇਕਰ ਕਿਸੇ ਨਾਲ ਵੀ ਕੋਈ ਵੀ ਸਰਕਾਰੀ ਮੁਲਾਜਮ/ਅਫਸਰ ਧੱਕੇਸ਼ਾਹੀ ਕਰਦਾ ਹੈ ਜਾਂ ਕਿਸੇ ਨੂੰ ਉਸਦਾ ਬਣਦਾ ਹੱਕ ਨਹੀਂ ਮਿਲ ਰਿਹਾ। ਜੇਕਰ ਕਿਸੇ ਨੂੰ ਵੀ ਉਸ ਨੂੰ ਮਿਲਣ ਵਾਲੀ ਸਰਕਾਰੀ ਸਹੂਲਤ ਨਹੀਂ ਮਿਲਦੀ। ਜਿਵੇਂ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਲਈ ਸਮਾਂ ਨਿਯਮਿਤ ਕੀਤਾ ਹੋਇਆ ਹੈ ਜੇਕਰ ਉਸ ਸਮੇਂ ਵਿੱਚ ਕਿਸੇ ਵਿਅਕਤੀ ਨੂੰ ਸੇਵਾ ਪ੍ਰਾਪਤ ਨਹੀਂ ਹੁੰਦੀ ਤਾਂ ਉਹ ਇਸ ਉਪਰੰਤ ਰਾਈਟ ਟੂ ਸਰਵਿਸ ਐਕਟ ਤਹਿਤ ਸ਼ਿਕਾਇਤ ਕਰ ਸਕਦਾ ਹੈ। ਇਸ ਤੋਂ ਇਲਾਵਾ ਆਰ.ਟੀ.ਆਈ. ਐਕਟ 2005 (ਸੂਚਨਾ ਐਕਟ) ਤਹਿਤ ਕੋਈ ਵੀ ਵਿਅਕਤੀ ਕਿਸੇ ਵੀ ਸਰਕਾਰੀ ਦਫਤਰ ਤੋਂ ਜਾਣਕਾਰੀ ਲੈ ਸਕਦਾ ਹੈ। ਜੇਕਰ ਆਪ ਇਸ ਬਾਰੇ ਜਾਗਰੂਕ ਨਹੀਂ ਹੋ ਤਾਂ ਇਸ ਸੋਸਾਇਟੀ ਨਾਲ ਸੰਪਰਕ ਕਰ ਸਕਦੇ ਹੋ। ਜੇਕਰ ਆਪ ਕਿਸੇ ਭ੍ਰਿਸ਼ਟਾਚਾਰ ਨਾਲ ਸਬੰਧ ਮੁੱਦਾ ਸਾਨੂੰ ਦੱਸ ਸਕਦੇ ਹੋ ਜੋ ਅਸੀਂ ਆਰ.ਟੀ.ਆਈ. ਐਕਟ 2005 ਤਹਿਤ ਜਾਣਕਾਰੀ ਲੈ ਕੇ ਜਨਤਾ ਦੇ ਸਾਹਮਣੇ ਕਰ ਸਕੀਏ ਅਤੇ ਭ੍ਰਿਸ਼ਟ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਕਰਵਾ ਕੇ ਕਿਸੇ ਵੀ ਵਿਅਕਤੀ ਨੂੰ ਇਨਸਾਫ ਦਿਵਾ ਸਕੀਏ। ਜੇਕਰ ਤੁਸੀਂ ਕੋਈ ਜਾਣਕਾਰੀ ਦੇਣਾ ਚਾਹੁੰਦੇ ਹੋ ਤਾਂ ਨਿਮਨ ਲਿਖਤ ਪ੍ਰੋਫਾਰਮੇ ਭਰੋ

No comments: